ਬਾਈਬਲ ਲਗਨ ਬਾਰੇ ਕੀ ਆਖਦੀ ਹੈ? — ਭਾਗ 2 · ਸਟ੍ਰੌਂਗਸ ਨੰਬਰਾਂ ਸਹਿਤ ਕੇ.ਜੇ.ਵੀ. ਸ਼ਾਸਤਰ — ਬਾਈਬਲ ਕਵਿਜ਼
For each reference below, choose what that verse teaches. Your score appears at the end.
This is the graded quiz. Pass it to earn credit toward your Ministry Certificate of Endorsement.
2 Peter 1:10 — ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ________ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੋਕਰ ਨਾ ਖਾਓਗੇ l
ਕੁਧਰਮ
ਚਾਲ
ਯਤਨ
2 Timothy 2:15 — ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ________ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।
ਭੁੱਖਾ
ਪ੍ਰਗਟ
ਪਰਵਾਨ
Ephesians 5:15 — ਸੋ ਚੌਕਸੀ ਨਾਲ ਵੇਖੋ ਤੁਸੀਂ ਕਿਹੋ ਜਿਹੀ ________ ਚੱਲਦੇ ਹੋ, ਨਿਰਬੁੱਧਾਂ ਵਾਂਗੂੰ ਨਹੀਂ, ਸਗੋਂ ਬੁੱਧਵਾਨਾਂ ਵਾਂਗੂੰ।
ਚਾਲ
ਦਲੇਰੀ
ਉਪਦੇਸ਼
Proverbs 10:4 — ________ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ।
ਸ਼ਾਂਤੀ
ਕਿਰਪਾਲੂ
ਆਲਸੀ
Proverbs 22:29 — ਜੇ ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਨਿਪੁੰਨ ________ ਹੈਂ? ਉਹ ਰਾਜੇ ਦੇ ਸਨਮੁਖ ਖੜ੍ਹਾ ਹੋਵੇਗਾ, ਉਹ ਛੋਟਿਆਂ ਦੇ ਅੱਗੇ ਖੜ੍ਹਾ ਨਾ ਹੋਵੇਗਾ।
ਪਿਆਰ
ਵੇਖਦਾ
ਇਕੱਠਾ
Proverbs 27:23 — ਆਪਣੇ ਇੱਜੜਾਂ ਦਾ ਹਾਲ ਚੰਗੀ ਤਰ੍ਹਾਂ ਜਾਣ ਲੈ, ਅਤੇ ਆਪਣੇ ________ ਦੀ ਸੁੱਧ ਰੱਖ
ਪਸ਼ੂਆਂ
ਮਿਹਨਤ
ਸੱਜੇ
Hebrews 6:19 — ਅਤੇ ਉਹ ਆਸ ਸਾਡੀ ਜਾਨ ਦਾ ਲੰਗਰ ਹੈ ਜਿਹੜਾ ਪੱਕਾ ਅਤੇ ਸਥਿਰ ਹੈ ਅਤੇ ਉਸ ਥਾਂ ਪਹੁੰਚਦਾ ਹੈ ਜੋ ਪੜਦੇ ਦੇ ________ ਹੈ।
ਨੇੜੇ
ਅੰਦਰ
ਸਰੀਰ
Romans 12:8 — ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ________ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ
ਬਆਲ
ਦਾਨ
ਕਨਾਨ
Romans 12:11 — ________ ਕਰਨ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੂ ਦੀ ਸੇਵਾ ਕਰਿਆ ਕਰੋ।
ਮਿਹਨਤ
ਭੈਣ
ਵੈਰੀ
Jude 1:3 — ਪਿਆਰਿਓ, ਜਦੋਂ ਮੈਂ ਮੁਕਤੀ ਦੇ ਵਿਖੇ ਤੁਹਾਨੂੰ ਲਿਖਣ ਦੀ ਬਹੁਤ ਕੋਸ਼ਿਸ਼ ਕਰ ਰਿਹਾ ਸੀ ਤਾਂ ਮੈਂ ਤੁਹਾਨੂੰ ਲਿਖ ਕੇ ਬੇਨਤੀ ਕਰਨਾ ਜ਼ਰੂਰੀ ਸਮਝਿਆ ਕਿ ਤੁਸੀਂ ਉਸ ਵਿਸ਼ਵਾਸ ਦੇ ਲਈ ________ ਨਾਲ ਕੋਸ਼ਿਸ਼ ਕਰਦੇ ਰਹੋ, ਜਿਹੜਾ ਇੱਕੋ ਹੀ ਵਾਰ ਸੰਤਾਂ ਨੂੰ ਸੌਂਪਿਆ ਗਿਆ ਸੀ।
ਦਲੇਰੀ
ਲੁੱਚਪੁਣੇ
ਯਤਨ
2 Peter 1:19 — ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ________ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ
ਕਾਮਨਾ
ਰਸੂਲ
ਤਾਰਾ
Matthew 7:8 — ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ________ ਜਾਂਦਾ ਹੈ।
ਝਿੜਕਿਆ
ਖੋਲ੍ਹਿਆ
ਟੇਕਿਆ
Isaiah 55:6 — ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ________ ਹੈ।
ਨੇੜੇ
ਰਾਜ
ਭਰੋਸਾ
Psalm 105:4 — ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਉਹ ਦੇ ________ ਨੂੰ ਲਗਾਤਾਰ ਲੋਚੋ।
ਭੁੱਲ
ਡਿੱਗ
ਦਰਸ਼ਣ
Deuteronomy 4:9 — ਇਸ ਲਈ ਚੌਕਸ ਰਹੋ ਅਤੇ ਆਪਣੇ ਮਨ ਦੀ ਬਹੁਤ ਰਾਖੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ________ ਜਾਓ ਜਿਹੜੀਆਂ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੀਆਂ ਹਨ ਅਤੇ ਉਹ ਜੀਵਨ ਭਰ ਲਈ ਤੁਹਾਡੇ ਦਿਲ ਵਿੱਚੋਂ ਨਿੱਕਲ ਜਾਣ, ਪਰ ਤੁਸੀਂ ਉਨ੍ਹਾਂ ਨੂੰ ਆਪਣੇ ਪੁੱਤਰਾਂ ਅਤੇ ਪੋਤਿਆਂ ਨੂੰ ਸਿਖਾਇਓ।
ਭੁੱਲ
ਕਾਇਮ
ਤਰਸ
Proverbs 4:23 — ਆਪਣੇ ਮਨ ਦੀ ਵੱਡੀ ਚੌਕਸੀ ਕਰ, ਕਿਉਂ ਜੋ ________ ਦੀਆਂ ਧਾਰਾਂ ਓਸੇ ਤੋਂ ਨਿੱਕਲਦੀਆਂ ਹਨ!
ਜਾਨ
ਗੁਆਂਢੀ
ਜੀਵਨ
Jude 1:21 — ਪਰਮੇਸ਼ੁਰ ਦੇ ________ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ।
ਪਿਆਰ
ਵਿਸ਼ਵਾਸ
ਕਾਰਨ
Deuteronomy 6:17 — ਤੁਸੀਂ ਜ਼ਰੂਰ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ________ ਦੀ ਪਾਲਨਾ ਕਰਿਓ, ਜਿਨ੍ਹਾਂ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਹੈ।
ਗੋਤਾਂ
ਬਿਧੀਆਂ
ਸਦਾ
Titus 3:8 — ਇਹ ਬਚਨ ਸੱਚ ਹੈ ਅਤੇ ਮੈਂ ਇਹੋ ਚਾਹੁੰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਦੇ ਬਾਰੇ ________ ਨਾਲ ਬੋਲਿਆ ਕਰ ਕਿ ਜਿਨ੍ਹਾਂ ਨੇ ਪਰਮੇਸ਼ੁਰ ਉੱਤੇ ਵਿਸ਼ਵਾਸ ਕੀਤਾ ਹੈ ਉਹ ਭਲੇ ਕੰਮਾਂ ਵਿੱਚ ਲੱਗੇ ਰਹਿਣ। ਇਹ ਗੱਲਾਂ ਭਲੀਆਂ ਅਤੇ ਮਨੁੱਖਾਂ ਦੇ ਲਾਭ ਦੀਆਂ ਹਨ।
ਅਣ-ਆਗਿਆਕਾਰੀ
ਦਲੇਰੀ
ਨਰਮਾਈ
Isaiah 40:31 — ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ________ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।
ਉਜਾੜਾਂ
ਦਮਦਮਾ
ਉਕਾਬਾਂ
Link copied
Has this study helped you? Share a short or your full testimony — your story helps someone else find this site.
Save your progress
Optional. You never need an account to use this site.
Keep your quiz scores and your certificate if you change phone or clear your browser.
Restore progress
Restoring replaces the progress on this device, and any certificate you print afterwards will carry the name on the record.
