ਬਾਈਬਲ ਲਗਨ ਬਾਰੇ ਕੀ ਆਖਦੀ ਹੈ? — ਬੁਨਿਆਦ · ਸਟ੍ਰਾਂਗਸ ਨੰਬਰਾਂ ਸਹਿਤ KJV ਸ਼ਾਸਤਰ — ਬਾਈਬਲ ਕਵਿਜ਼
For each reference below, choose what that verse teaches. Your score appears at the end.
This is the graded quiz. Pass it to earn credit toward your Ministry Certificate of Endorsement.
2 ਪਤ 1:5 — ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ________
ਗਿਆਨ
ਸਰੀਰ
ਕਿਰਪਾ
ਕਹਾਉਤਾਂ 12:24 — ਉੱਦਮੀ ਲੋਕ ਉੱਚੇ ਕੀਤੇ ਜਾਣਗੇ, ਪਰ ________ ਬੇਗਾਰੀ ਕਰਨ ਵਾਲਾ ਬਣੇਗਾ।
ਸ਼ਾਂਤੀ
ਵਫ਼ਾਦਾਰ
ਆਲਸੀ
ਕਹਾਉਤਾਂ 15:19 — ________ ਦਾ ਰਾਹ ਕੰਡਿਆਂ ਦੀ ਬਾੜ ਜਿਹਾ ਹੈ, ਪਰ ਸਚਿਆਰਾਂ ਦਾ ਮਾਰਗ ਰਾਜ ਮਾਰਗ ਹੈ।
ਸ਼ਾਂਤੀ
ਆਲਸੀ
ਵਫ਼ਾਦਾਰ
ਕਹਾਉਤਾਂ 18:9 — ਜਿਹੜਾ ਕੰਮ ਕਰਨ ਵਿੱਚ ________ ਹੈ, ਉਹ ਉਡਾਊ ਦਾ ਭਰਾ ਹੈ।
ਸ਼ਾਂਤੀ
ਵਫ਼ਾਦਾਰ
ਆਲਸੀ
ਕਹਾਉਤਾਂ 19:24 — ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਐਨਾ ਵੀ ਨਹੀਂ ਕਰਦਾ ਭਈ ਉਹ ਨੂੰ ਫੇਰ ________ ਤੱਕ ਲਿਆਵੇ।
ਮੂੰਹ
ਰਾਹ
ਜੀਵਨ
ਕਹਾਉਤਾਂ 21:25 — ________ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ।
ਘਿਣਾਉਣੀਆਂ
ਆਲਸੀ
ਘਿਣਾਉਣੇ
ਕਹਾਉਤਾਂ 24:30 — ਮੈਂ ________ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ
ਆਲਸੀ
ਵਫ਼ਾਦਾਰ
ਮੂਰਖ
ਕਹਾਉਤਾਂ 19:15 — ਆਲਸ ਘੂਕ ਨੀਂਦ ਵਿੱਚ ਪਾ ਦਿੰਦੀ ਹੈ, ਅਤੇ ਸੁਸਤ ਪ੍ਰਾਣੀ ________ ਰਹਿੰਦਾ ਹੈ।
ਝੁਕਿਆ
ਭੁੱਖਾ
ਮੁਕਟ
ਕਹਾਉਤਾਂ 6:6 — ਹੇ ________, ਤੂੰ ਕੀੜੀ ਕੋਲ ਜਾ, ਉਹ ਦੇ ਰਾਹਾਂ ਨੂੰ ਵੇਖ ਅਤੇ ਬੁੱਧਵਾਨ ਬਣ
ਵਫ਼ਾਦਾਰ
ਸੋਹਣੀ
ਆਲਸੀ
ਕਹਾਉਤਾਂ 12:27 — ________ ਮਨੁੱਖ ਸ਼ਿਕਾਰ ਕਰਕੇ ਉਹ ਨੂੰ ਭੁੰਨਦਾ ਵੀ ਨਹੀਂ, ਪਰ ਉੱਦਮੀ ਮਨੁੱਖ ਨੂੰ ਅਨਮੋਲ ਪਦਾਰਥ ਮਿਲਦੇ ਹਨ।
ਮੂਰਖ
ਘਿਣਾਉਣੇ
ਆਲਸੀ
ਕਹਾਉਤਾਂ 13:4 — ________ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।
ਸੋਹਣੀ
ਘਿਣਾਉਣੇ
ਆਲਸੀ
ਕਹਾਉਤਾਂ 21:5 — ਮਿਹਨਤੀ ਦੀਆਂ ਯੋਜਨਾਵਾਂ ਕੇਵਲ ________ ਦੀਆਂ ਹੁੰਦੀਆਂ ਹਨ, ਪਰ ਕਾਹਲੀ ਦਾ ਅੰਤ ਨਿਰੀ ਥੁੜ ਹੈ।
ਮੁਕਟ
ਵਡਿਆਈ
ਲਾਭ
ਕਹਾਉਤਾਂ 11:27 — ਜਿਹੜਾ ਜਤਨ ਨਾਲ ਭਲਿਆਈ ਨੂੰ ਭਾਲਦਾ, ਉਹ ________ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਭਾਲਦਾ ਹੈ, ਉਹ ਉਸੇ ਦੇ ਉੱਤੇ ਆ ਪਵੇਗੀ।
ਲਾਭ
ਕਿਰਪਾ
ਅਨੰਦ
ਇਬਰਾਨੀ 11:6 — ਅਤੇ ਵਿਸ਼ਵਾਸ ਤੋਂ ਬਿਨ੍ਹਾਂ ਉਹ ਦੇ ਮਨ ਨੂੰ ਪ੍ਰਸੰਨ ਕਰਨਾ ________ ਹੈ, ਕਿਉਂਕਿ ਜਿਹੜਾ ਪਰਮੇਸ਼ੁਰ ਦੇ ਕੋਲ ਆਉਂਦਾ ਹੈ ਉਹ ਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਕਿ ਉਹ ਹੈ ਅਤੇ ਇਹ ਕਿ ਉਹ ਉਹਨਾਂ ਨੂੰ ਜਿਹੜੇ ਪੂਰੇ ਮਨ ਨਾਲ ਉਸ ਨੂੰ ਖੋਜਦੇ ਹਨ ਫਲ ਦੇਣ ਵਾਲਾ ਹੈ।
ਅਸੰਭਵ
ਸਹਾਂਗਾ
ਨਿਰਦੋਸ਼
ਰਸੂਲਾਂ ਦੇ ਕਰਤੱਬ 18:24 — ________ ਨਾਮ ਦਾ ਇੱਕ ਯਹੂਦੀ ਜਿਸ ਦਾ ਜਨਮ ਸਿਕੰਦਰਿਯਾ ਵਿੱਚ ਹੋਇਆ ਸੀ, ਵਧੀਆ ਬੋਲਣ ਵਾਲਾ ਅਤੇ ਪਵਿੱਤਰ ਗ੍ਰੰਥਾਂ ਦਾ ਮਾਹਿਰ ਸੀ ਉਹ ਅਫ਼ਸੁਸ ਵਿੱਚ ਆਇਆ।
ਕੁਰਿੰਥੁਸ
ਅਪੁੱਲੋਸ
ਗਲਾਤਿਯਾ
2 ਪਤ 3:14 — ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ________ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ।
ਸ਼ਾਂਤੀ
ਆਤਮਾ
ਪਿਆਰ
2 ਪਤ 3:10 — ਪਰੰਤੂ ਪ੍ਰਭੂ ਦਾ ਦਿਨ ________ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ।
ਫਾਹੀ
ਚੋਰ
ਸਾਖੀ
ਇਬਰਾਨੀ 6:11 — ਅਤੇ ਅਸੀਂ ਚਾਹੁੰਦੇ ਹਾਂ ਜੋ ਤੁਹਾਡੇ ਵਿੱਚ ਹਰੇਕ ਆਸ ਦੀ ਭਰਪੂਰੀ ਲਈ ਅੰਤ ਤੱਕ ਇਸੇ ਤਰ੍ਹਾਂ ਦਾ ________ ਕਰੇ।
ਭਗਤੀ
ਯਤਨ
ਆਪਸ
ਇਬਰਾਨੀ 12:15 — ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ________ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭਰਿਸ਼ਟ ਹੋ ਜਾਵੇ।
ਭਰਪੂਰੀ
ਕੁੜੱਤਣ
ਕੁਧਰਮ
2 ਪਤ 1:10 — ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ________ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੋਕਰ ਨਾ ਖਾਓਗੇ l
ਕੁਧਰਮ
ਚਾਲ
ਯਤਨ
2 ਪਤ 1:3 — ਉਸ ਦੀ ਰੂਹਾਨੀ ________ ਨੇ ਉਹ ਸਭ ਕੁਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ l
ਧੀਰਜ
ਰਸੂਲ
ਸਮਰੱਥਾ
1 ਪਤ 2:9 — ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ________ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ
ਜਾਜਕਾਂ
ਸੁੱਖ-ਸਾਂਦ
ਪਾਪੀ
ਫਿਲਿੱਪੀਆਂ 4:8 — ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁਝ ਗੁਣ ਹੈ ਅਤੇ ਜੇ ਕੁਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ________ ਕਰੋ।
ਨਿਰਮਲ
ਸੰਪੂਰਨ
ਵਿਚਾਰ
ਫਿਲਿੱਪੀਆਂ 4:6 — ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ________ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।
ਪਰਚਾਰ
ਵਿਭਚਾਰ
ਧੰਨਵਾਦ
ਰੋਮੀਆਂ 12:1 — ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ________ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।
ਜੀਵਨ
ਦਯਾ
ਭਰਾ
ਫਿਲਿੱਪੀਆਂ 2:5 — ਤੁਹਾਡਾ ਉਹੋ ________ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ।
ਦਲੇਰ
ਮੋਤੀਆਂ
ਸੁਭਾਓ
ਰੋਮੀਆਂ 8:6 — ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ________ ਹੈ।
ਸ਼ਾਂਤੀ
ਨਿਰਦੋਸ਼
ਜ਼ਰੂਰੀ
ਯਸਾ 26:3 — ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ________ ਤੇਰੇ ਉੱਤੇ ਹੈ।
ਬਦਲਾ
ਭਰੋਸਾ
ਵਿਅਰਥ
ਅਫ਼ਸੀਆਂ 4:23 — ਅਤੇ ਆਪਣੇ ਮਨ ਦੇ ________ ਵਿੱਚ ਨਵੇਂ ਬਣੋ!
ਰੀਸ
ਸੁਭਾਓ
ਆਤਮਿਕ
Link copied
Has this study helped you? Share a short or your full testimony — your story helps someone else find this site.
Save your progress
Optional. You never need an account to use this site.
Keep your quiz scores and your certificate if you change phone or clear your browser.
Restore progress
Restoring replaces the progress on this device, and any certificate you print afterwards will carry the name on the record.
