ਬਾਈਬਲ ਚੰਗਿਆਈ ਅਤੇ ਬੁਰਿਆਈ ਬਾਰੇ ਕੀ ਆਖਦੀ ਹੈ? — ਭਾਗ 2 · ਸਟ੍ਰੌਂਗ ਦੇ ਨੰਬਰਾਂ ਨਾਲ KJV ਲਿਖਤਾਂ — ਬਾਈਬਲ ਕਵਿਜ਼
For each reference below, choose what that verse teaches. Your score appears at the end.
This is the graded quiz. Pass it to earn credit toward your Ministry Certificate of Endorsement.
ਇਬਰਾਨੀ 5:14 — ਪਰ ਅੰਨ ਸਿਆਣਿਆਂ ਲਈ ਹੈ, ਜਿਨ੍ਹਾਂ ਦੀਆਂ ________ ਇੰਦਰੀਆਂ ਅਭਿਆਸ ਦੇ ਕਾਰਨ ਭਲੇ ਬੁਰੇ ਦੀ ਪਹਿਚਾਣ ਕਰਨ ਵਿੱਚ ਜਾਣਕਾਰ ਹੋ ਗਈਆਂ ਹਨ।
ਗਿਆਨ
ਕਿਰਪਾ
ਬੰਨ੍ਹਿਆ
2 ਕੁਰਿੰਥੀ 11:3 — ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ________ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ।
ਸਿਲਵਾਨੁਸ
ਤ੍ਰੋਆਸ
ਹੱਵਾਹ
ਰੋਮੀਆਂ 6:23 — ਕਿਉਂਕਿ ਪਾਪ ਦੀ ________ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ।
ਮਜ਼ਦੂਰੀ
ਸਲੀਬ
ਅਣਖ
1 ਯੂਹੰਨਾ 2:16 — ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ________ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ।
ਕਿਰਪਾ
ਸਰੀਰ
ਗਿਆਨ
ਉਤ 3:22 — ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ________ ਰਹੇ।
ਕਾਲ
ਜੀਉਂਦਾ
ਸ਼ਾਮ
ਮਰਕੁਸ 7:21 — ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ________
ਮੂਰਖਤਾਈ
ਹਰਾਮਕਾਰੀ
ਭਰਪੂਰੀ
ਯਿਰਮਿਯਾਹ 4:22 — ਮੇਰੀ ਪਰਜਾ ਤਾਂ ਮੂਰਖ ਹੈ, ਉਹ ਮੈਨੂੰ ਨਹੀਂ ਜਾਣਦੀ। ਉਹ ਮੂਰਖ ਬੱਚੇ ਹਨ, ਉਹਨਾਂ ਨੂੰ ਕੋਈ ਸਮਝ ਨਹੀਂ। ਉਹ ਬੁਰਿਆਈ ਕਰਨ ਵਿੱਚ ________ ਹਨ, ਪਰ ਉਹ ਨੇਕੀ ਕਰਨੀ ਨਹੀਂ ਜਾਣਦੇ।
ਰੁੱਖ
ਬੁੱਧਵਾਨ
ਦੂਰ
ਮਲਾਕੀ 2:17 — ਤੁਸੀਂ ਆਪਣੀਆਂ ਗੱਲਾਂ ਨਾਲ ਯਹੋਵਾਹ ਨੂੰ ਅਕਾ ਦਿੱਤਾ ਹੈ ਤਾਂ ਵੀ ਤੁਸੀਂ ਆਖਦੇ ਹੋ, ਕਾਹਦੇ ਵਿੱਚ ਅਸੀਂ ਉਹ ਨੂੰ ਅਕਾ ਦਿੱਤਾ? ਇਸ ਆਖਣ ਵਿੱਚ ਕਿ ਜਦ ਹਰੇਕ ________ ਕਰਦਾ ਹੈ ਤਾਂ ਇਹ ਯਹੋਵਾਹ ਦੀ ਨਿਗਾਹ ਵਿੱਚ ਭਲਾ ਹੈ ਅਤੇ ਉਹ ਉਹਨਾਂ ਤੋਂ ਖੁਸ਼ ਹੈ, ਜਾਂ ਇਹ ਕਿ ਨਿਆਂ ਦਾ ਪਰਮੇਸ਼ੁਰ ਕਿੱਥੇ ਹੈ?
ਵਾਰੀ
ਬੁਰਿਆਈ
ਮਾਰਨਾ
ਯਸਾ 7:15 — ਉਹ ________ ਅਤੇ ਸ਼ਹਿਦ ਖਾਵੇਗਾ ਜਿਸ ਸਮੇਂ ਤੱਕ ਉਹ ਬਦੀ ਨੂੰ ਰੱਦਣਾ ਅਤੇ ਨੇਕੀ ਨੂੰ ਚੁਣਨਾ ਨਾ ਜਾਣੇ।
ਦਹੀਂ
ਲਿੱਸਾ
ਨੀਂਦ
ਜ਼ਬੂਰ 97:10 — ਹੇ ਯਹੋਵਾਹ ਦੇ ਪ੍ਰੇਮੀਓ, ਬੁਰਿਆਈ ਤੋਂ ਘਿਣ ਕਰੋ! ਉਹ ਆਪਣੇ ________ ਦੀਆਂ ਜਾਨਾਂ ਦੀ ਰੱਖਿਆ ਕਰਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਦੇ ਹੱਥੋਂ ਛੁਡਾਉਂਦਾ ਹੈ।
ਫਾਟਕਾਂ
ਤੀਰ
ਸੰਤਾਂ
ਕਹਾਉਤਾਂ 3:7 — ਤੂੰ ਆਪਣੀ ਨਿਗਾਹ ਵਿੱਚ ________ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।
ਬੁੱਧਵਾਨ
ਔਰਤ
ਬਚਨ
ਜ਼ਬੂਰ 37:27 — ਬੁਰਿਆਈ ਤੋਂ ਹਟ, ________ ਕਰ, ਅਤੇ ਸਦਾ ਤੱਕ ਵੱਸ।
ਭਲਿਆਈ
ਵਿਅਰਥ
ਪੀੜ੍ਹੀ
1 ਰਾਜਾ 3:9 — ਤੂੰ ਆਪਣੇ ________ ਨੂੰ ਸੁਣਨ ਵਾਲਾ ਮਨ ਦੇ ਕਿ ਉਹ ਤੇਰੀ ਪਰਜਾ ਦਾ ਨਿਆਂ ਕਰ ਸਕੇ, ਇਸ ਲਈ ਕਿ ਮੈਂ ਭਲੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ?
ਜਾਂਦੇ
ਦਾਸ
ਵਿਭਚਾਰ
ਰੋਮੀਆਂ 16:19 — ਤੁਹਾਡੀ ________ ਦੀ ਚਰਚਾ ਤਾਂ ਸਭ ਤੱਕ ਪਹੁੰਚ ਗਈ ਹੈ, ਇਸ ਕਰਕੇ ਮੈਂ ਤੁਹਾਡੇ ਉੱਤੇ ਪਰਸੰਨ ਹਾਂ ਪਰ ਇਹ ਚਾਹੁੰਦਾ ਹਾਂ ਜੋ ਤੁਸੀਂ ਨੇਕੀ ਵਿੱਚ ਸਿਆਣੇ ਅਤੇ ਬਦੀ ਵਿੱਚ ਨਿਆਣੇ ਬਣੇ ਰਹੋ।
ਅਣ-ਆਗਿਆਕਾਰੀ
ਸ੍ਰਿਸ਼ਟੀ
ਆਗਿਆਕਾਰੀ
ਰਸੂਲਾਂ ਦੇ ਕਰਤੱਬ 10:38 — ਤੁਸੀਂ ਯਿਸੂ ਮਸੀਹ ________ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ।
ਨਾਸਰੀ
ਯਾਪਾ
ਕੈਸਰਿਯਾ
ਰੋਮੀਆਂ 12:21 — ਬੁਰਿਆਈ ਤੋਂ ਨਾ ਹਾਰ ਸਗੋਂ ________ ਨਾਲ ਬੁਰਿਆਈ ਨੂੰ ਜਿੱਤ ਲੈ।
ਨਿਆਂ
ਪਿਆਰ
ਭਲਿਆਈ
ਆਮੋਸ 5:14 — ਹੇ ਲੋਕੋ, ________ ਦੀ ਖੋਜ ਕਰੋ, ਬੁਰਿਆਈ ਦੀ ਨਹੀਂ, ਤਾਂ ਜੋ ਤੁਸੀਂ ਜੀਉਂਦੇ ਰਹੋ, ਫਿਰ ਜਿਵੇਂ ਤੁਸੀਂ ਕਹਿੰਦੇ ਹੋ ਉਸੇ ਤਰ੍ਹਾਂ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।
ਭਲਿਆਈ
ਪਵਿੱਤਰ
ਅਪਰਾਧ
ਆਮੋਸ 5:15 — ਬੁਰਿਆਈ ਤੋਂ ਘਿਰਣਾ ਕਰੋ ਅਤੇ ________ ਨੂੰ ਪਿਆਰ ਕਰੋ, ਫਾਟਕ ਵਿੱਚ ਨਿਆਂ ਨੂੰ ਸਥਾਪਤ ਕਰੋ, ਕੀ ਜਾਣੀਏ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਯੂਸੁਫ਼ ਦੇ ਬਚੇ ਹੋਇਆਂ ਉੱਤੇ ਕਿਰਪਾ ਕਰੇ।
ਪਵਿੱਤਰ
ਅਪਰਾਧ
ਭਲਿਆਈ
ਰੋਮੀਆਂ 12:9 — ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ________ ਕਰਨ ਵਿੱਚ ਲੱਗੇ ਰਹੋ।
ਨਿਆਂ
ਬਿਪਤਾ
ਭਲਿਆਈ
ਉਤ 3:13 — ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ________ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ।
ਦੁੱਧ
ਥੰਮ੍ਹ
ਸੱਪ
ਰੋਮੀਆਂ 5:19 — ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ________ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਵੀ ਬਹੁਤ ਧਰਮੀ ਠਹਿਰਾਏ ਜਾਣਗੇ।
ਅਣ-ਆਗਿਆਕਾਰੀ
ਸ੍ਰਿਸ਼ਟੀ
ਅਸੁੰਨਤੀ
1 ਪਤ 2:24 — ਉਸ ਨੇ ਆਪ ਸਾਡੇ ________ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l
ਅਚਰਜ਼
ਪਾਪਾਂ
ਕੰਮਾਂ
ਪਰਕਾਸ਼ ਦੀ ਪੋਥੀ 2:7 — ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ________ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ।
ਕ੍ਰੋਧ
ਜੀਵਨ
ਸਿਰ
ਪਰਕਾਸ਼ ਦੀ ਪੋਥੀ 22:2 — ਉਸ ਨਦੀ ਦੇ ਦੋਨਾਂ ਕਿਨਾਰਿਆਂ ਉੱਤੇ ਜੀਵਨ ਦਾ ਬਿਰਛ ਹੈ, ਜਿਸ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਉਹ ਹਰ ਮਹੀਨੇ ਆਪਣਾ ਫਲ ਦਿੰਦਾ ਹੈ, ਅਤੇ ਉਸ ਬਿਰਛ ਦੇ ________ ਕੌਮਾਂ ਦੇ ਇਲਾਜ ਦੇ ਲਈ ਹਨ।
ਦੁੱਖਾਂ
ਸਾਂਝੀ
ਪੱਤੇ
Link copied
Has this study helped you? Share a short or your full testimony — your story helps someone else find this site.
Save your progress
Optional. You never need an account to use this site.
Keep your quiz scores and your certificate if you change phone or clear your browser.
Restore progress
Restoring replaces the progress on this device, and any certificate you print afterwards will carry the name on the record.
