🌐 Language
'Olelo Hawai'iAfaan Oromoobahasa IndonesiaBelarusianBrezhonegCebuanoChamorroChichewachiShonaChongthuCiyawoDanskDeutschEestiEnglishEspañolEsperantoeʋegbeFrançaisHausaHrvatskiIgboIlocanoItalianoKikuyuKiswahiliKiyombiKreyòl AyisyenLatinaLatviešulietuviųLingálaLugandaMagyarMahasuiMāoriNederlandsNorskPohnpeianPolskiPortuguêsQach’abelRomaniRomânăSanskritSetswanaShqipsrpski jezikSuomiSvenskaTagalogTiếng ViệtTonganTwiTürkçeUyghur tiliYorùbáÍslenskaČeštinaБългарскиРусскийУкраїнськаעבריתاردوالعربيةفارسیكوردی سۆرانیअहिराणी‎नेपालीभद्रवाही‎मराठीमानक हिन्दी‎हरियाणवी‎অসমীয়াবাংলাਪੰਜਾਬੀગુજરાતીଓଡ଼ିଆ‎தமிழ்తెలుగుಕನ್ನಡമലയാളംไทยဗမာἙλληνική中文日本語한국어+ All languages
See More Jesus

ਬਾਈਬਲ ਗਿਆਨ ਬਾਰੇ ਕੀ ਆਖਦੀ ਹੈ? — ਬੁਨਿਆਦ · ਸਟ੍ਰੌਂਗ ਦੇ ਨੰਬਰਾਂ ਨਾਲ KJV ਸ਼ਾਸਤਰ — ਬਾਈਬਲ ਕਵਿਜ਼

For each reference below, choose what that verse teaches. Your score appears at the end.

This is the graded quiz. Pass it to earn credit toward your Ministry Certificate of Endorsement.

Proverbs 11:9 — ਕੁਧਰਮੀ ਆਪਣੇ ਮੂੰਹ ਨਾਲ ਆਪਣੇ ________ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।
ਪੈਰ
ਮਿੱਤਰ
ਗੁਆਂਢੀ
Proverbs 12:1 — ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ, ਪਰ ਜੋ ________ ਨੂੰ ਬੁਰਾ ਜਾਣਦਾ ਹੈ ਉਹ ਪਸ਼ੂ ਵਰਗਾ ਹੈ।
ਮਿੱਤਰ
ਤਾੜਨਾ
ਪੈਰ
Proverbs 15:14 — ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ________ ਦੇ ਨਾਲ ਪੇਟ ਭਰਦੇ ਹਨ।
ਖੁਸ਼ੀ
ਵਫ਼ਾਦਾਰੀ
ਮੂਰਖਤਾ
Proverbs 18:15 — ________ ਮਨੁੱਖ ਗਿਆਨ ਨੂੰ ਪ੍ਰਾਪਤ ਕਰਦਾ ਹੈ, ਅਤੇ ਬੁੱਧਵਾਨ ਦੇ ਕੰਨ ਗਿਆਨ ਦੀ ਭਾਲ ਕਰਦੇ ਹਨ।
ਦੀਵਾ
ਸਿਆਣਾ
ਬਰਫ਼
Proverbs 24:5 — ________ ਮਨੁੱਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ।
ਔਰਤ
ਬੁੱਧਵਾਨ
ਦੂਰ
Isaiah 5:13 — ਇਸ ਲਈ ਮੇਰੀ ਪਰਜਾ ਬੇਸਮਝੀ ਦੇ ਕਾਰਨ ਗੁਲਾਮੀ ਵਿੱਚ ਜਾਂਦੀ ਹੈ, ਉਹ ਦੇ ਪਤਵੰਤ ________ ਨਾਲ ਮਰਦੇ ਹਨ, ਅਤੇ ਉਹ ਦੇ ਸਧਾਰਣ ਲੋਕ ਪਿਆਸ ਨਾਲ ਤੜਫ਼ਦੇ ਹਨ।
ਭੁੱਖ
ਬਰਫ਼
ਵਿਆਜ
Luke 4:18 — ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਉਸ ਨੇ ਮੈਨੂੰ ਮਸਹ ਕੀਤਾ ਤਾਂ ਜੋ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ। ਉਸ ਨੇ ਮੈਨੂੰ ਇਸ ਲਈ ਭੇਜਿਆ ਹੈ ਕਿ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਅੰਨ੍ਹਿਆਂ ਨੂੰ ਵੇਖਣ ਦਾ ________ ਕਰਾਂ ਅਤੇ ਦੱਬੇ-ਕੁਚਲੇ ਹੋਇਆਂ ਨੂੰ ਛੁਡਾਵਾਂ।
ਤੋਬਾ
ਪਰਚਾਰ
ਮਾਫ਼
2 Timothy 2:25 — ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ________ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।
ਕੁਧਰਮ
ਮੂਰਖਤਾਈ
ਤੋਬਾ
Isaiah 28:9 — ਉਹ ਕਿਸਨੂੰ ਗਿਆਨ ਸਿਖਾਵੇਗਾ, ਅਤੇ ਕਿਸਨੂੰ ਪਰਚਾਰ ਦੀ ਸਮਝ ਦੇਵੇਗਾ? ਕੀ ਉਹਨਾਂ ਨੂੰ ਜਿਨ੍ਹਾਂ ਦਾ ਦੁੱਧ ________ ਗਿਆ, ਜਾਂ ਜਿਹੜੇ ਦੁੱਧੀਆਂ ਤੋਂ ਅਲੱਗ ਕੀਤੇ ਗਏ?
ਉੱਚਾ
ਛੁਡਾਇਆ
ਤੁੱਛ
1 Corinthians 3:1 — ਹੇ ਭਰਾਵੋ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ________ ਲੋਕਾਂ ਨਾਲ ਸਗੋਂ ਜਿਵੇਂ ਸੰਸਾਰੀ ਲੋਕਾਂ ਨਾਲ ਗੱਲ ਕਰੀਦੀ ਹੈ। ਹਾਂ, ਜਿਵੇਂ ਉਹਨਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ।
ਲਾਭ
ਆਤਮਿਕ
ਕਲੀਸਿਯਾਵਾਂ
1 Corinthians 3:2 — ਮੈਂ ਤੁਹਾਨੂੰ ________ ਪਿਆਇਆ, ਅੰਨ ਨਹੀਂ ਖੁਵਾਇਆ ਕਿਉਂ ਜੋ ਅਜੇ ਤੁਸੀਂ ਉਹ ਦੇ ਲਾਇਕ ਨਹੀਂ ਹੋਏ ਸਗੋਂ ਹੁਣ ਵੀ ਉਹ ਦੇ ਲਾਇਕ ਨਹੀਂ ਹੋ।
ਪਰਚਾਰ
ਦੁੱਧ
ਮੋਹਰ
Hebrews 5:14 — ਪਰ ਅੰਨ ਸਿਆਣਿਆਂ ਲਈ ਹੈ, ਜਿਨ੍ਹਾਂ ਦੀਆਂ ਗਿਆਨ ਇੰਦਰੀਆਂ ਅਭਿਆਸ ਦੇ ਕਾਰਨ ਭਲੇ ________ ਦੀ ਪਹਿਚਾਣ ਕਰਨ ਵਿੱਚ ਜਾਣਕਾਰ ਹੋ ਗਈਆਂ ਹਨ।
ਭੱਜ
ਤਾੜ
ਬੁਰੇ
Isaiah 40:13 — ਕਿਸ ਨੇ ਯਹੋਵਾਹ ਦੇ ਆਤਮਾ ਨੂੰ ਮਾਰਗ ਵਿਖਾਇਆ ਜਾਂ ਉਹ ਦਾ ________ ਹੋ ਕੇ ਉਸ ਨੂੰ ਸਮਝਾਇਆ?
ਸਲਾਹਕਾਰ
ਸ਼ਸਤਰ
ਚੌਂਕੀ
Romans 10:2 — ਮੈਂ ਉਹਨਾਂ ਦੀ ਗਵਾਹੀ ਵੀ ਭਰਦਾ ਹਾਂ ਕਿ ਉਹਨਾਂ ਨੂੰ ਪਰਮੇਸ਼ੁਰ ਲਈ ________ ਤਾਂ ਹੈ, ਪਰ ਸਮਝ ਨਾਲ ਨਹੀਂ।
ਪਿਆਰੇ
ਸਲੀਬ
ਅਣਖ
2 Peter 3:18 — ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ________ ਅਤੇ ਗਿਆਨ ਵਿੱਚ ਵਧਦੇ ਜਾਓ। ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ। ਆਮੀਨ।
ਸਰੀਰ
ਵਿਸ਼ਵਾਸ
ਕਿਰਪਾ
Proverbs 2:5 — ਤਾਂ ਤੂੰ ਯਹੋਵਾਹ ਦੇ ਭੈਅ ਨੂੰ ਸਮਝੇਂਗਾ ਅਤੇ ਪਰਮੇਸ਼ੁਰ ਦੇ ________ ਨੂੰ ਪ੍ਰਾਪਤ ਕਰੇਂਗਾ
ਧਰਮੀ
ਕਿਰਪਾ
ਗਿਆਨ

← Back to the study