🌐 Language
'Olelo Hawai'iAfaan Oromoobahasa IndonesiaBelarusianBrezhonegCebuanoChamorroChichewachiShonaChongthuCiyawoDanskDeutschEestiEnglishEspañolEsperantoeʋegbeFrançaisHausaHrvatskiIgboIlocanoItalianoKikuyuKiswahiliKiyombiKreyòl AyisyenLatinaLatviešulietuviųLingálaLugandaMagyarMahasuiMāoriNederlandsNorskPohnpeianPolskiPortuguêsQach’abelRomaniRomânăSanskritSetswanaShqipsrpski jezikSuomiSvenskaTagalogTiếng ViệtTonganTwiTürkçeUyghur tiliYorùbáÍslenskaČeštinaБългарскиРусскийУкраїнськаעבריתاردوالعربيةفارسیكوردی سۆرانیअहिराणी‎नेपालीभद्रवाही‎मराठीमानक हिन्दी‎हरियाणवी‎অসমীয়াবাংলাਪੰਜਾਬੀગુજરાતીଓଡ଼ିଆ‎தமிழ்తెలుగుಕನ್ನಡമലയാളംไทยဗမာἙλληνική中文日本語한국어+ All languages
See More Jesus

ਬਾਈਬਲ ਸਵੈ-ਸੰਜਮ (ਸੰਜਮ) ਬਾਰੇ ਕੀ ਕਹਿੰਦੀ ਹੈ? — ਭਾਗ 2 · ਸਟ੍ਰੌਂਗਸ ਨੰਬਰਾਂ ਨਾਲ KJV ਹਵਾਲੇ — ਬਾਈਬਲ ਕਵਿਜ਼

For each reference below, choose what that verse teaches. Your score appears at the end.

This is the graded quiz. Pass it to earn credit toward your Ministry Certificate of Endorsement.

Galatians 5:22 — ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ________, ਦਿਆਲਗੀ, ਭਲਿਆਈ, ਵਫ਼ਾਦਾਰੀ
ਧੀਰਜ
ਮੂਰਤੀ
ਭੱਜ
Galatians 5:23 — ________, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।
ਨਰਮਾਈ
ਧੀਰਜ
ਯਤਨ
Proverbs 16:32 — ਜਿਹੜਾ ਕ੍ਰੋਧ ਵਿੱਚ ਧੀਮਾ ਹੈ ਉਹ ਸੂਰਬੀਰ ਨਾਲੋਂ, ਅਤੇ ਆਪਣੀ ਰੂਹ ਨੂੰ ਵੱਸ ਵਿੱਚ ਰੱਖਣ ਵਾਲਾ, ਸ਼ਹਿਰ ਦੇ ________ ਵਾਲੇ ਨਾਲੋਂ ਚੰਗਾ ਹੈ।
ਬਣਾਉਂਦਾ
ਬੰਨ੍ਹਦਾ
ਜਿੱਤਣ
Proverbs 25:28 — ਜਿਹੜਾ ਮਨੁੱਖ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਦਾ, ਉਹ ਉਸ ਢੱਠੇ ਹੋਏ ਨਗਰ ________ ਹੈ, ਜਿਹ ਦੀ ਸ਼ਹਿਰਪਨਾਹ ਨਾ ਹੋਵੇ।
ਸੋਨੇ
ਵਰਗਾ
ਕੀਤੀ
1 Peter 1:13 — ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ________ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ।
ਲੱਕ
ਢਾਲ਼
ਸਲੀਬ
1 Peter 5:8 — ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ________ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ
ਵਿਰੋਧੀ
ਸਲੀਬ
ਮਾਣ
1 Thessalonians 5:8 — ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ________ ਦੀ ਆਸ ਨੂੰ ਸਿਰ ਦੇ ਟੋਪ ਦੀ ਥਾਂ ਪਹਿਨ ਕੇ ਸੁਚੇਤ ਰਹੀਏ।
ਮੁਕਤੀ
ਧੀਰਜ
ਸਿੱਖਿਆ
1 Corinthians 6:12 — ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰੰਤੂ ਸਾਰੀਆਂ ਲਾਭਦਾਇਕ ਨਹੀਂ। ਸਾਰੀਆਂ ਵਸਤਾਂ ਮੇਰੇ ਲਈ ਉੱਚਿਤ ਹਨ ਪਰ ਮੈਂ ਕਿਸੇ ਵਸਤੂ ਦੇ ________ ਨਹੀਂ ਹੋਵਾਂਗਾ।
ਅਧੀਨ
ਵਿਆਹ
ਸੁੱਖ-ਸਾਂਦ
Romans 6:12 — ਹੁਣ ਫੇਰ ਪਾਪ ਤੁਹਾਡੀ ________ ਦੇਹੀ ਵਿੱਚ ਰਾਜ ਨਾ ਕਰੇ, ਜੋ ਤੁਸੀਂ ਉਸ ਦੀਆਂ ਬੁਰੀਆਂ ਕਾਮਨਾਵਾਂ ਦੇ ਅਧੀਨ ਹੋਵੋ।
ਚੁਣਿਆਂ
ਮਰਨਹਾਰ
ਅਵਿਸ਼ਵਾਸ
Romans 6:13 — ਅਤੇ ਨਾ ਆਪਣੇ ਅੰਗਾਂ ਨੂੰ ________ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।
ਧੀਰਜ
ਕੁਧਰਮ
ਆਗਿਆਕਾਰੀ
Romans 13:14 — ਸਗੋਂ ਪ੍ਰਭੂ ਯਿਸੂ ਮਸੀਹ ਨੂੰ ਪਹਿਨ ਲਵੋ ਅਤੇ ________ ਦੀਆਂ ਕਾਮਨਾਵਾਂ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਾ ਕਰੋ।
ਕਿਰਪਾ
ਧਰਮੀ
ਸਰੀਰ
Daniel 1:8 — ਪਰ ਦਾਨੀਏਲ ਨੇ ਆਪਣੇ ਮਨ ਵਿੱਚ ਇਹ ਫ਼ੈਸਲਾ ਕੀਤਾ ਕਿ ਉਹ ਆਪਣੇ ਆਪ ਨੂੰ ਰਾਜੇ ਦੇ ਸੁਆਦਲੇ ਭੋਜਨ ਅਤੇ ਉਹ ਦੀ ਸ਼ਰਾਬ ਪੀ ਕੇ ਅਸ਼ੁੱਧ ਨਹੀਂ ਕਰੇਗਾ। ਇਸ ਲਈ ਉਸ ਨੇ ________ ਦੇ ਪ੍ਰਧਾਨ ਦੇ ਅੱਗੇ ਬੇਨਤੀ ਕੀਤੀ ਜੋ ਉਹ ਨੂੰ ਆਪਣੇ ਆਪ ਨੂੰ ਅਸ਼ੁੱਧ ਕਰਨ ਤੋਂ ਮੁਆਫ਼ ਕੀਤਾ ਜਾਵੇ।
ਸ਼ੇਰਾਂ
ਖੁਸਰਿਆਂ
ਪੱਤੇ
1 Corinthians 9:25 — ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ________ ਇਨਾਮ ਨੂੰ, ਪਰ ਅਸੀਂ ਅਵਿਨਾਸ਼ੀ ਇਨਾਮ ਨੂੰ ਲੈਣ ਲਈ ਇਹ ਕਰਦੇ ਹਾਂ।
ਲੋਭੀ
ਨਾਸਵਾਨ
ਜ਼ਰੂਰੀ
Genesis 39:9 — ਅਤੇ ਇਸ ਘਰ ਵਿੱਚ ਮੈਥੋਂ ਵੱਡਾ ਵੀ ਕੋਈ ਨਹੀਂ ਅਤੇ ਉਸ ਨੇ ਤੁਹਾਥੋਂ ਬਿਨ੍ਹਾਂ ਕੋਈ ਚੀਜ਼ ਮੇਰੇ ਕੋਲੋਂ ਰੋਕ ਕੇ ਵੀ ਨਹੀਂ ਰੱਖੀ, ਕਿਉਂ ਜੋ ਤੁਸੀਂ ਉਸ ਦੀ ਪਤਨੀ ਹੋ। ਮੈਂ ਐਡੀ ਵੱਡੀ ________ ਅਤੇ ਪਾਪ ਪਰਮੇਸ਼ੁਰ ਦੇ ਵਿਰੁੱਧ ਕਿਵੇਂ ਕਰਾਂ?
ਹੁਕਮ
ਬੇਨਤੀ
ਬੁਰਿਆਈ
Genesis 39:12 — ਤਦ ਉਸ ਨੇ ਉਸ ਦਾ ਕੱਪੜਾ ਫੜ੍ਹ ਕੇ ਆਖਿਆ, ਮੇਰੇ ਨਾਲ ਲੇਟ ਤਾਂ ਉਹ ਆਪਣਾ ਕੱਪੜਾ ਉਸ ਦੇ ਹੱਥ ਵਿੱਚ ________ ਕੇ ਭੱਜਿਆ ਅਤੇ ਬਾਹਰ ਨਿੱਕਲ ਗਿਆ।
ਚੁੱਕ
ਛੱਡ
ਵਾਰਿਸ
2 Peter 1:6 — ਅਤੇ ________ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ
ਸਰੀਰ
ਗਿਆਨ
ਕਿਰਪਾ
Titus 2:12 — ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ________ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ।
ਪਰਾਹੁਣਚਾਰੀ
ਅਭਗਤੀ
ਲੇਪਾਲਕ
Titus 2:13 — ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ________ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ।
ਯਬੂਸੀ
ਯਬੂਸੀਆਂ
ਮੁਕਤੀਦਾਤਾ

← Back to the study